ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਕਿਸਾਨੀ ਕਰਜ਼ਿਆਂ ਬਾਰੇ ਫ਼ੈਸਲੇ ਕਰਨ ਲਈ ਕੈਬਨਿਟ ਦੀ ਮੀਟਿੰਗ ਅੱਜ

  • ਕਿਸਾਨੀ ਕਰਜ਼ਿਆਂ ਬਾਰੇ ਫ਼ੈਸਲੇ ਕਰਨ ਲਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਕਰਜ਼ ਮੁਆਫ਼ੀ ਬਾਰੇ ਵਿਧਾਨ ਸਭਾ ‘ਚ ਅਹਿਮ ਗੱਲਾਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਹੀ ਹੋਣਗੀਆਂ। ਮੁੱਖ ਮੰਤਰੀ ਨੇ ਖ਼ੁਦ ਇਸ ਮੁੱਦੇ ’ਤੇ ਵਿਧਾਨ ਸਭਾ ਵਿੱਚ ਵਾਰ ਵਾਰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ ਮੁਆਫ਼ੀ ਲਈ ਵਚਨਬੱਧ ਹੈ।
    ਸਰਕਾਰ ਪਹਿਲੇ ਗੇੜ ਵਿੱਚ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਹੀ ਐਲਾਨ ਕਰ ਸਕਦੀ ਹੈ ਤੇ ਬੈਂਕਾਂ ਨੂੰ ਕਹਿ ਸਕਦੀ ਹੈ ਇਹ ਰਕਮ ਸਰਕਾਰ ਸਿਰ ਪਾ ਦਿੱਤੀ ਜਾਵੇ।
    ਕਿਸਾਨਾਂ ਸਿਰ ਪਏ ਕਰਜ਼ੇ ਦੇ ਬੋਝ ਨੂੰ ਇੱਕ ਵਾਰ ਦੇ ਬਜਟ ਵਿੱਚ ਲਾਹ ਦੇਣਾ ਸੰਭਵ ਨਹੀਂ ਹੈ ਕਿਉਂਕਿ ਸਰਕਾਰ ਦੇ ਆਮਦਨ ਤੇ ਖਰਚ ਵਿੱਚ ਪਾੜਾ ਪਹਿਲਾਂ ਹੀ ਕਾਫ਼ੀ ਹੈ। ਰਾਜ ਸਰਕਾਰ ਨੂੰ ਅਗਲੇ ਬਜਟਾਂ ਵਿੱਚ ਕਰਜ਼ਾ ਮੁਆਫ਼ੀ ਲਈ ਪੈਸੇ ਦਾ ਪ੍ਰਬੰਧ ਕਰਨਾ ਪਵੇਗਾ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਅੰਮ੍ਰਿਤਸਰ ਮੇਅਰ ਚੋਣ ਦੌਰਾਨ ‘ਸਿੱਧੂ ਵਿਵਾਦ’: ਖਹਿਰਾ ਨੇ ਸਿੱਧੂ ਨੂੰ ਸੱਦਿਆ ‘ਆਪ’ ‘ਚ - (ਪੜ੍ਹੋ ਪੂਰੀ ਖ਼ਬਰ)
  • ਚੱਢਾ ਅੱਜ ਹੋਵੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼, ਕੱਲ੍ਹ ਸ਼ਾਮ ਦਿੱਤਾ ਪ੍ਰਧਾਨਗੀ ਤੋਂ ਅਸਤੀਫ਼ਾ - (ਪੜ੍ਹੋ ਪੂਰੀ ਖ਼ਬਰ)
  • ਸੁਪਰੀਮ ਕੋਰਟ ਨੇ ਦੇਸ਼ ਦੀਆਂ ਹਾਈ ਕੋਰਟਾਂ ਨੂੰ ਜੱਜ ਲੋਯਾ ਦੀ ਮੌਤ ਨਾਲ ਸਬੰਧਤ ਪਟੀਸ਼ਨਾਂ ਨਾ ਸਵੀਕਾਰਨ ਲਈ ਕਿਹਾ
  • 5 ਲੱਖ ਤੋਂ ਵੱਧ ਦੀ ਅਮਦਨ ਵਾਲੇ ਕਿਸਾਨਾਂ ਤੇ ਟੈਕਸ ! - (ਪੜ੍ਹੋ ਪੂਰੀ ਖ਼ਬਰ)
  • ਆਪ ਦੇ ਅਯੋਗ ਵਿਧਾਇਕਾਂ ਨੇ ਬਦਲੀ ਆਪਣੀ ਰਣਨੀਤੀ, ਹਾਈ ਕੋਰਟ ਚੋਂ ਅਰਜੀ ਲਈ ਵਾਪਸ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...


  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • `ਅੰਤਰਰਾਸ਼ਟਰੀ ਸੰਕੇਤ ਭਾਸ਼ਾ ਦਿਵਸ` ਤਾਂ ਕਿ...ਗੂੰਗੇ ਬਹਿਰਿਆਂ ਦੀ ਵੀ ਹੋਵੇ ਬਰਾਬਰ ਕਦਰ
  • ਗੱਲਬਾਤ ਕਿਸੇ ਹੋਰ ਦੀ ਤੇ ਕੁੱਟਮਾਰ 22 ਸਾਲਾਂ ਭਾਰਤੀ ਨੌਜਵਾਨ ਦੀ
  • ਸਿੱਖੀ ਪਹਿਚਾਣ ਲਈ ਸੜਕਾਂ `ਤੇ ਠਾਠਾਂ ਮਾਰ ਗਿਆ ਸੰਗਤਾਂ ਦਾ ਸਮੁੰਦਰ
  • ਇੱਕ ਹੋਰ ਪੰਜਾਬੀ ਫਾਈਨਾਂਸਰ ਦੀ ਮਨੀਲਾ ‘ਚ ਹੱਤਿਆ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ


  • Facebook Activity

    Widgetize!