ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਦੇ ਮਾਲਕਾਂ ਦੇ ਘਰ ਤੇ ਛਾਪੇਮਾਰੀ

  • ਉੱਤਰ ਪ੍ਰਦੇਸ਼ ਦੇ ਗੋਰਖਪੁਰ ‘ਚ ਬੀ ਆਰ ਡੀ ਮੈਡੀਕਲ ਕਾਲਜ ਵਿਚ ਆਕਸੀਜਨ ਸਪਲਾਈ ਕਰਨ ਵਾਲੀ ਫਰਮ ਪੁਸ਼ਪਾ ਸੇਲਜ਼ ਦੇ ਦੇ ਮਾਲਕਾਂ ਦੇ ਘਰ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਇਹ ਛਾਪੇਮਾਰੀ ਕੱਲ੍ਹ ਰਾਤ ਤੋ ਹੀ ਜਾਰੀ ਹੈ। ਕੰਪਨੀ ਦਾ ਕਹਿਣਾ ਹੈ ਕਿ ਜਨਵਰੀ ਮਹੀਨੇ ਤੋ ਚਿੱਠੀਆਂ ਲਿਖ ਕਿ ਕਾਲਜ ਤੋ ਬਕਾਇਆ ਮੰਗਿਆ ਜਾ ਰਿਹਾ ਸੀ।
    ਫਰਮ ਨੇ 64 ਲੱਖ ਦੇ ਬਕਾਇਆ ਬਿਲ ਹੋਣ ਕਰਕੇ ਆਕਸੀਜਨ ਦੀ ਸਪਲਾਈ ਬੰਦ ਕਰਨ ਦੀ ਸੂਚਨਾਂ ਕਾਲਜ ਦੇ ਪ੍ਰਿਸੀਪਲ ਨੂੰ ਦੋ ਦਿਨ ਪਹਿਲਾਂ ਹੀ ਦੇ ਦਿੱਤੀ ਸੀ। ਪਰ ਕਾਲਜ ਪ੍ਰਬੰਧਕਾਂ ਨੇ ਇਸ ਵੱਲ ਕੋਈ ਧਿਆਨ ਨਹੀ ਦਿੱਤਾ । ਕੰਪਨੀ ਦਾ ਕਹਿਣਾਂ ਹੈ ਕਿ ਮਹੀਨੇ ਤੋ ਉਧਾਰ ਆਕਸੀਜਨ ਦਿੱਤੀ ਜਾ ਰਹੀ ਸੀ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
    Unicode Convert Fonts Punjabi Unicode Type
    iPolls.org
  • `ਆਪ` ਵਿਧਾਇਕਾਂ ਦਾ ਹਰਸਿਮਰਤ ਦੀ ਰਿਹਾਇਸ਼ ਅੱਗੇ ਧਰਨਾ
  • ਡੇਰਾ ਮੁਖੀ ਪੇਸ਼ੀ ਵਿਵਾਦ :-ਪੰਜਾਬ ਸਰਕਾਰ ਨੇ ਗਜ਼ਟਿਡ ਅਫ਼ਸਰਾਂ ਨੂੰ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤਾ
  • ਗੁਰਦੁਆਰਾ ਛੋਟਾ ਘੱਲੂਘਾਰਾ ਮਾਮਲੇ ਬਾਜਵਾ ਤੇ ਹੋਵੇ ਬੇਅਦਬੀ ਦੇ ਦੋਸ਼ ਹੇਠ ਕਾਰਵਾਈ:-ਪ੍ਰੋ ਬਡੂੰਗਰ
  • ਸਿਟੀ ਸੈਂਟਰ ਪ੍ਰੋਜੈਕਟ ਹੋਵੇਗਾ ਪੂਰਾ
  • ਡੇਰਾ ਮੁਖੀ ਪੇਸ਼ੀ ਵਿਵਾਦ : ਸੈਕਟਰ 16 ਦੇ ਕ੍ਰਿਕਟ ਸਟੇਡੀਅਮ ਨੂੰ ਆਰਜੀ ਜੇਲ੍ਹ ਬਣਾਇਆ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ
  • ਇਹ ਕਲਿੱਕ ਜਰੂਰ ਸੁਣਿਓ , ਕਿਸੇ ਨੇ ਬਹੁਤ ਸੋਹਣੇ ਵਿਚਾਰ ਪੇਸ਼ ਕੀਤੇ ਹਨ।
  • ਪੰਜਾਬ ਦੇ ਕਾਗਜ਼ੀ ਵਿਕਾਸ ਦਾ ਕੌੜਾ ਸੱਚ -ਮਹੀਪਾਲ


  • ਭੇਡਾਂ ਦੀ ਸਵਾਰੀ ਕਰਕੇ ਖਰਗੋਸ਼ਾਂ ਬਚਾਈ ਜਾਨ
  • ਜਰਮਨੀ ਦਾ ਨਵਾਂ ਕਾਨੂੰਨ: ਸੋਸ਼ਲ ਮੀਡੀਆ ਤੋ ਭੜਕਾਊ ਬਿਆਨ ਨਾਂ ਹਟਾਉਣ ਤੇ 5 ਕਰੋੜ ਯੂਰੋ ਦਾ ਹੋਵੇਗਾ ਜੁਰਮਾਨਾ
  • ਮੱਕਾ ਵਿੱਚ ਅੱਤਵਾਦੀ ਹਮਲਾ ਟਲਿਆ: ਧਮਾਕੇ ‘ਚ 11 ਲੋਕ ਜ਼ਖਮੀ
  • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
  • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
  • ਵਿਦੇਸ਼ ਦਾ ਝਾਂਸਾ ਦੇ ਕੇ ਵਿਆਹ ਕਰਵਾਉਣ ਵਾਲਾ NRI ਗ੍ਰਿਫਤਾਰ: ਹੁਣ ਤੱਕ ਚਾਰ ਵਿਆਹ ਕਰਵਾਏ
  • ਕੈਪਟਨ ਨੇ ਦਿੱਤੀਆਂ ਕੈਨੇਡੀਅਨਾਂ ਨੂੰ ‘ਕੈਨੇਡਾ ਡੇਅ’ ਦੀਆਂ ਵਧਾਈਆਂ


  • Facebook Activity

    Widgetize!