ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਗੋਲੀ ਚੱਲੀ ‘ਚ ਵਾਲ-ਵਾਲ ਬਚੇ ਲਾਲੀ ਮਜੀਠੀਆ

  • ਅੰਮ੍ਰਿਤਸਰ ਦੇ ਕਸਬਾ ਜੈਂਤੀਪੁਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ 'ਤੇ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਬੁੱਧਵਾਰ ਉਸ ਸਮੇਂ ਹਮਲਾ ਹੋ ਗਿਆ ਜਦੋਂ ਉਹ ਗੋਲੀ ਲੱਗਣ ਕਾਰਨ ਜ਼ਖਮੀ ਹੋਏ 8 ਸਾਲਾ ਬੱਚੇ ਕਾਰਤਿਕ ਦਾ ਪਤਾ ਲੈਣ ਲਈ ਜੈਤੀਪੁਰ ਸਥਿਤ ਉਸ ਦੇ ਘਰ ਗਏ ਹੋਏ ਸਨ।
    ਦਰਅਸਲ ਬੁੱਧਵਾਰ ਸਵੇਰੇ ਜੈਤੀਪੁਰ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਦਰਅਸਲ ਬੁੱਧਵਾਰ ਸਵੇਰੇ ਜੈਤੀਪੁਰ ਵਿੱਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਪੱਖਾਂ ਵਿੱਚ ਵਿਵਾਦ ਹੋ ਗਿਆ ਸੀ।  ਇਸ ਦੌਰਾਨ ਗੋਲੀਬਾਰੀ ਵੀ ਹੋਈ ਸੀ।ਇਸ ਗੋਲੀਬਾਰੀ ਇਕ ਅੱਠ ਸਾਲ ਦਾ ਬੱਚਾ ਜ਼ਖਮੀ ਹੋ ਗਿਆ ਸੀ। ਜਿਸਦਾ ਪਤਾ ਲੈਣ ਲਈ ਲਾਲੀ ਮਜੀਠਿਆ ਉਸਦੇ ਘਰ ਪੁੱਜੇ ਸਨ। ਰਦਸਤ ਵਿਵਾਦ ਹੋ ਗਿਆ। ਜਿਵੇਂ ਹੀ ਮਜੀਠੀਆ ਉਨ੍ਹਾਂ ਦੇ ਘਰ ਪਹੁੰਚੇ ਤਾਂ ਦੂਸਰੀ ਧਿਰ ਨੇ ਫਿਰ ਇੱਟਾਂ ਰੋੜੇ ਅਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਸ ਵਿਵਾਦ ਦੌਰਾਨ ਦੂਜੀ ਧਿਰ ਵਲੋਂ ਘਰ ਦੇ ਬਾਹਰ ਖੜ੍ਹੀ ਲਾਲੀ ਮਜੀਠੀਆ ਦੀ ਗੱਡੀ ਵੀ ਬੁਰੀ ਤਰ੍ਹਾਂ ਤੋੜ ਦਿੱਤੀ ਗਈ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਪਨਾਮਾ ਪੇਪਰ ਬਾਰੇ ਖੁਲਾਸਾ ਕਰਨ ਵਾਲੀ ਪੱਤਰਕਾਰ ਦੀ ਹੱਤਿਆ
  • RSS ਆਗੂ ਦਾ ਕਤਲ
  • ਸੋਮਾਲੀਆ ਬੰਬ ਧਮਾਕਿਆਂ ਹੋਈਆਂ ਮੌਤਾਂ ਦੀ ਗਿਣਤੀ 300 ਤੋਂ ਟੱਪੀ
  • ਡੇਰਾ ਮੁਖੀ ਨੂੰ ਜੇਲ੍ਹ ਵਿੱਚ ਮਿਲਣ ਪਹੁੰਚੀ ਉਸ ਦੀ ਪਤਨੀ ਹਰਜੀਤ
  • ਕਰਜ਼ਾ ਮੁਆਫੀ ਦੀ ਹੱਦ ਵਧਾਉਣ ਤੋਂ ਕੈਪਟਨ ਦੀ ਨਾਂਹ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ
  • ਇਹ ਕਲਿੱਕ ਜਰੂਰ ਸੁਣਿਓ , ਕਿਸੇ ਨੇ ਬਹੁਤ ਸੋਹਣੇ ਵਿਚਾਰ ਪੇਸ਼ ਕੀਤੇ ਹਨ।


  • ਆਸਟ੍ਰੇਲੀਆ ‘ਚ ਭਾਰਤੀ ਔਰਤ ਨੂੰ ਦੋ ਸਾਲ ਦੀ ਕੈਦ: ਗਰਭਵਤੀ ਔਰਤ ਦੀ ਬੱਚੀ ਦੀ ਹੋਈ ਸੀ ਮੌਤ
  • ਭੇਡਾਂ ਦੀ ਸਵਾਰੀ ਕਰਕੇ ਖਰਗੋਸ਼ਾਂ ਬਚਾਈ ਜਾਨ
  • ਜਰਮਨੀ ਦਾ ਨਵਾਂ ਕਾਨੂੰਨ: ਸੋਸ਼ਲ ਮੀਡੀਆ ਤੋ ਭੜਕਾਊ ਬਿਆਨ ਨਾਂ ਹਟਾਉਣ ਤੇ 5 ਕਰੋੜ ਯੂਰੋ ਦਾ ਹੋਵੇਗਾ ਜੁਰਮਾਨਾ
  • ਮੱਕਾ ਵਿੱਚ ਅੱਤਵਾਦੀ ਹਮਲਾ ਟਲਿਆ: ਧਮਾਕੇ ‘ਚ 11 ਲੋਕ ਜ਼ਖਮੀ
  • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!