ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਗੁਰਦਾਸਪੁਰੀਆਂ ਨੇ ਨਕਾਰੀਆਂ ਸਾਰੀਆਂ ਪਾਰਟੀਆਂ : ਅੱਧ ਦੇ ਕਰੀਬ ਲੋਕਾਂ ਨੇ ਨਹੀ ਪਾਈ ਵੋਟ

  • ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਕੰਮ ਨੇਪਰੇ ਚੜ੍ਹ ਗਿਆ। ਕੁੱਲ 55.87 %  ਵੋਟਰਾਂ ਨੇ ਵੋਟਾਂ ਪਾਈਆਂ, ਜਦੋਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ 68.22 % ਪੋਲਿੰਗ ਹੋਈ ਸੀ। ਕਈ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲਗ ਗਈਆਂ ਪਰ ਦੁਪਹਿਰ ਬਾਅਦ ਵੋਟਰਾਂ ਦੀ ਗਿਣਤੀ ਵਿੱਚ ਕਮੀ ਆਉਂਦੀ ਗਈ। ਪੰਚਾਇਤੀ ਤੇ ਵਿਧਾਨ  ਸਭਾ ਚੋਣਾਂ ਮੁਕਾਬਲੇ ਇਸ ਜ਼ਿਮਨੀ ਚੋਣ ਵਿੱਚ ਲੋਕਾਂ ਦਾ ਮੱਠਾ ਹੁੰਗਾਰਾ ਵੇਖਣ ਨੂੰ ਮਿਲਿਆ।

    ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਪਾਹੜਾ ਤੇ ਬੱਬੇਹਾਲੀ ਵਿੱਚ ਝੜਪਾਂ ਕਾਰਨ ਪਾਹੜਾ ਬਲਾਕ ਸਮਿਤੀ ਦੇ ਚੇਅਰਮੈਨ ਤੇ ਅਕਾਲੀ-ਭਾਜਪਾ ਹਮਾਇਤੀ ਹਰਵਿੰਦਰ ਸਿੰਘ ਉਰਫ਼ ਹੈਪੀ ਪਾਹੜਾ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ।
    ਧਾਰੀਵਾਲ ਨੇੜਲੇ ਪਿੰਡ ਖਾਨਮਲੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਿੰਡ ਤਲਵੰਡੀ ਬਥੁੱਨਗੜ੍ਹ ਦੇ ਬੂਥ ਉਤੇ ਅਕਾਲੀਆਂ ਨੇ ਕਾਂਗਰਸੀ ਸਮਰਥਕਾਂ ’ਤੇ ਕਥਿਤ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਲਾਏ।
    ਪਠਾਨਕੋਟ ਨੇੜੇ ਪਿੰਡ ਪੰਗੋਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚਲੇ ਬੂਥ ’ਤੇ ‘ਆਪ’ ਉਮੀਦਵਾਰ ਸੁਰੇਸ਼ ਖਜੂਰੀਆ ਦੀ ਕਾਂਗਰਸੀ ਪੋਲਿੰਗ ਏਜੰਟ ਨਾਲ ਝੜਪ ਹੋ ਗਈ, ਜਦੋਂ ਏਜੰਟ ਵੋਟਰਾਂ ਨੂੰ ਕਥਿਤ ਇਸ਼ਾਰੇ ਕਰ ਰਿਹਾ ਸੀ।
    ਹਲਕਾ ਕਾਦੀਆਂ ਦੇ ਪਿੰਡ ਭਿੱਟੇਵੱਢ ਵਿੱਚ ਕਾਂਗਰਸੀਆਂ ਤੇ ਅਕਾਲੀਆਂ ਦੇ ਝਗੜੇ ’ਚ ਅਕਾਲੀ ਵਰਕਰ ਗੰਭੀਰ ਜ਼ਖ਼ਮੀ ਹੋ ਗਿਆ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਬਠਿੰਡਾ ਨੇੜੇ ਪੁਲਿਸ ਮੁਕਾਬਲਾ 2 ਦੀ ਮੌਤ
  • ਫੀਜ਼ੀਅਨ ਭਾਰਤੀ ਮੂਲ ਦੀ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਦੀ ਸਜ਼ਾ
  • ਬੈਕਾਂ ਦੇ ਪੈਸੇ ਮੋੜਨ ਲੱਗੇ ‘ਅਮੀਰ ਡਿਫਾਲਟਰ’ - (ਪੜ੍ਹੋ ਪੂਰੀ ਖ਼ਬਰ)
  • ਭਾਰਤੀ ਟੀਵੀ ਚੈਨਲਾਂ ਨੇ ਬਣਾਈ ਗੁਜਰਾਤ ਤੇ ਹਿਮਾਚਲ ‘ਚ ਬੀਜੇਪੀ ਸਰਕਾਰ - (ਪੜ੍ਹੋ ਪੂਰੀ ਖ਼ਬਰ)
  • ਨਿਊਜੀਲੈਂਡ ‘ਚ ਟਰੱਕ ਚਲਾਉਦੇ ਗੁਰਸਿੱਖ ਨੌਜਵਾਨ ਦੀ ਦੁਖਦਾਈ ਮੌਤ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


  • ਅੱਗ ਦਾ ਕਹਿਰ : ਲੰਡਨ ਵਿੱਚ ਤਿੰਨ ਬੱਚੇ ਜਿਉਦੇਂ ਸੜੇ
  • ਨਿਊਯਾਰਕ ਵਿੱਚ ਹੋਏ ਧਮਾਕੇ ’ਚ ਚਾਰ ਵਿਅਕਤੀ ਜ਼ਖ਼ਮੀ
  • ਵੈਨਕੂਵਰ ਦੇ ਇੱਕ ਫਾਰਮ ਹਾਊਸ ਵਿੱਚ ਕੰਮ ਕਰਦੇ 42 ਕਾਮੇ ਗੈਸ ਚੜ੍ਹਨ ਕਾਰਨ ਬੇਹੋਸ਼
  • ਕੈਲੀਫੋਰਨੀਆ ਦੇ ਜੰਗਲਾਂ ’ਚ ਭਿਆਨਕ ਅੱਗ ਦਾ ਕਹਿਰ
  • ਪੁਰਤਗਾਲ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਮੁੰਡੇ ਦੀ ਮੌਤ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!