ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਅਰੂਸ਼ੀ ਹੇਮਰਾਜ ਹੱਤਿਆਕਾਂਡ ਤੇ ਅਦਾਲਤ ਦਾ ਵੱਡਾ ਫੈਸਲਾ

  • ਅਰੂਸ਼ੀ ਹੇਮਰਾਜ ਹੱਤਿਆਕਾਂਡ ਮਾਮਲੇ 'ਚ ਦੋਸ਼ੀ ਰਾਜੇਸ਼ ਤਲਵਾਰ ਤੇ ਨੁਪੁਰ ਤਲਵਾਰ ਦੀ ਪਟੀਸ਼ਨ 'ਤੇ ਇਲਾਹਾਬਾਦ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਇਸ ਮਾਮਲੇ 'ਚ ਰਾਜੇਸ਼ ਤੇ ਨੁਪੁਰ ਤਲਵਾਰ ਨੂੰ ਹਾਈਕੋਰਟ ਨੇ ਬਰੀ ਕਰ ਦਿੱਤਾ ਹੈ। ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਤਲਵਾਰ ਜੋੜੇ ਨੇ ਆਪਣੀ ਬੇਟੀ ਦਾ ਕਤਲ ਨਹੀਂ ਕੀਤਾ। ਅਦਾਲਤ ਨੇ ਰਾਜੇਸ਼ ਤੇ ਨੁਪੂਰ ਤਲਵਾਰ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ ।
    ਅਦਾਲਤ ਨੇ ਸੀ।ਬੀ।ਆਈ। ਦੀ ਜਾਂਚ ‘ਤੇ ਵੀ ਸਵਾਲ ਚੁੱਕੇ ਹਨ। ਸੀ।ਬੀ।ਆਈ। ਦੀ ਜਾਂਚ ਦੇ ਆਧਾਰ ‘ਤੇ ਤਲਵਾਰ ਜੋੜੇ ਨੂੰ ਆਪਣੀ ਧੀ ਤੇ ਨੌਕਰ ਦਾ ਕਤਲ ਦੇ ਇਲਜ਼ਾਮ ਵਿੱਚ ਦੋਸ਼ੀ ਦੱਸਦਿਆਂ ਵਿਸ਼ੇਸ਼ ਅਦਾਲਤ ਨੇ ਰਾਜੇਸ਼ ਤੇ ਨੁਪੂਰ ਤਲਵਾਰ ਨੂੰ 26 ਨਵੰਬਰ 2013 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਬਠਿੰਡਾ ਨੇੜੇ ਪੁਲਿਸ ਮੁਕਾਬਲਾ 2 ਦੀ ਮੌਤ
  • ਫੀਜ਼ੀਅਨ ਭਾਰਤੀ ਮੂਲ ਦੀ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਦੀ ਸਜ਼ਾ
  • ਬੈਕਾਂ ਦੇ ਪੈਸੇ ਮੋੜਨ ਲੱਗੇ ‘ਅਮੀਰ ਡਿਫਾਲਟਰ’ - (ਪੜ੍ਹੋ ਪੂਰੀ ਖ਼ਬਰ)
  • ਭਾਰਤੀ ਟੀਵੀ ਚੈਨਲਾਂ ਨੇ ਬਣਾਈ ਗੁਜਰਾਤ ਤੇ ਹਿਮਾਚਲ ‘ਚ ਬੀਜੇਪੀ ਸਰਕਾਰ - (ਪੜ੍ਹੋ ਪੂਰੀ ਖ਼ਬਰ)
  • ਨਿਊਜੀਲੈਂਡ ‘ਚ ਟਰੱਕ ਚਲਾਉਦੇ ਗੁਰਸਿੱਖ ਨੌਜਵਾਨ ਦੀ ਦੁਖਦਾਈ ਮੌਤ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


  • ਅੱਗ ਦਾ ਕਹਿਰ : ਲੰਡਨ ਵਿੱਚ ਤਿੰਨ ਬੱਚੇ ਜਿਉਦੇਂ ਸੜੇ
  • ਨਿਊਯਾਰਕ ਵਿੱਚ ਹੋਏ ਧਮਾਕੇ ’ਚ ਚਾਰ ਵਿਅਕਤੀ ਜ਼ਖ਼ਮੀ
  • ਵੈਨਕੂਵਰ ਦੇ ਇੱਕ ਫਾਰਮ ਹਾਊਸ ਵਿੱਚ ਕੰਮ ਕਰਦੇ 42 ਕਾਮੇ ਗੈਸ ਚੜ੍ਹਨ ਕਾਰਨ ਬੇਹੋਸ਼
  • ਕੈਲੀਫੋਰਨੀਆ ਦੇ ਜੰਗਲਾਂ ’ਚ ਭਿਆਨਕ ਅੱਗ ਦਾ ਕਹਿਰ
  • ਪੁਰਤਗਾਲ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਮੁੰਡੇ ਦੀ ਮੌਤ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!