ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਵਿਪਨ ਸ਼ਰਮਾ ਕਤਲ ਮਾਮਲਾ: ਦੋਸਤ ਦੇ ਪਿਤਾ ਦੇ ਕਤਲ ਦਾ ਲਿਆ ਸੀ ਬਦਲਾ

  • ਅੰਮ੍ਰਿਤਸਰ 'ਚ 30 ਅਕਤੂਬਰ ਨੂੰ ਮਾਰੇ ਗਏ ਹਿੰਦੂ ਨੇਤਾ ਦੇ ਕਤਲ ਕੇਸ 'ਚ ਉਸ ਸਮੇਂ ਪਰਦਾ ਉਠ ਗਿਆ, ਜਦੋਂ ਸਾਰਜ ਸੰਧੂ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆ ਇਸ ਦਾ ਕਾਰਨ ਵੀ ਦੱਸਿਆ , ਲਿਖਿਆ ਹੈ ਕਿ 30 ਅਕਤੂਬਰ 2017 ਨੂੰ ਅੰਮ੍ਰਿਤਸਰ 'ਚ ਜੋ ਕਤਲ ਹੋਇਆ, ਉਸ ਨੂੰ ਮੈਂ ਕੀਤਾ ਤਾਂ ਜੋ ਵਿਪਨ ਸ਼ਰਮਾ ਨੂੰ ਉਸ ਦੀ ਗਲਤੀ ਦੀ ਸਜ਼ਾ ਮਿਲ ਸਕੇ। ਉਸ ਨੇ ਲਿਖਿਆ ਕਿ ਅੱਜ ਤਕ ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ ਪਰ ਮੇਰਾ ਤੇ ਮੇਰੇ ਦੋਸਤਾਂ ਦਾ ਬੁਰਾ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਪਨ ਨੇ ਇਕ ਪੁਲਸ ਵਾਲੇ ਦਾ ਕਤਲ ਕਰਵਾਇਆ ਸੀ ਤੇ ਹਥਿਆਰ ਵੀ ਮੁਹੱਈਆ ਕਰਵਾਇਆ ਸੀ। ਇਸ ਲਈ ਵਿਪਨ ਨੂੰ ਮਾਰਿਆ ਗਿਆ। ਸਾਰਜ ਨੇ ਦੱਸਿਆ ਕਿ ਉਹ ਪੁਲਸ ਵਾਲਾ ਉਸ ਦੇ ਦੋਸਤ ਦਾ ਪਿਤਾ ਸੀ ਜੇਕਰ ਕਿਸੇ ਨੂੰ ਇਸ ਗੱਲ ਦਾ ਯਕੀਨ ਨਹੀਂ ਤਾਂ ਉਹ ਪੁਲਸ ਜਾਂਚ ਕਰਵਾ ਸਕਦਾ ਹੈ। ਸੱਚ ਸਾਹਮਣੇ ਆ ਜਾਵੇਗਾ। ਇਹ ਸਾਡੀ ਆਪਸੀ ਰੰਜਿਸ਼ ਸੀ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਆਗੂ ਨੇ ਛੱਡੀ ਭਾਜਪਾ
  • ਮੰਤਰੀ ਨਾ ਬਣਾਉਣ ਤੇ ਰੁੱਸਦੇ ਕਾਂਗਰਸੀ MLA, ਇੱਕ ਹੋਰ ਕਾਂਗਰਸੀ ਵਿਧਾਇਕ ਦਾ ਪਾਰਟੀ ਅਹੁਦਿਆਂ ਤੋਂ ਅਸਤੀਫਾ
  • ਬੱਚੀਆਂ ਨਾਲ ਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਨੂੰ ਮਨਜ਼ੂਰੀ
  • ਇਹ ਕੈਸੀ ਰੁੱਤ ਆਈ: 6 ਮਹੀਨੇ ਦੀ ਬੱਚੀ ਬਣੀ ਹੈਵਾਨੀਅਤ ਦਾ ਸਿ਼ਕਾਰ
  • ਮੰਤਰੀ ਨਾ ਬਣਾਉਣ ਤੋਂ ਨਾਰਾਜ ਕਾਂਗਰਸੀ MLA ਦਾ ਪਾਰਟੀ ਅਹੁਦਿਆਂ ਤੋਂ ਅਸਤੀਫਾ
  • ਮਾਨਸਿਕ ਤਣਾਅ ਤੋਂ ਪੀੜਤ ਲੋਕਾਂ ਲਈ ਵਰਦਾਨ
  • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ


  • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
  • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
  • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
  • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
  • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


  • Facebook Activity

    Widgetize!