ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਇਰਾਕ-ਇਰਾਨ ‘ਚ ਭੁਚਾਲ ਦੀ ਤਬਾਹੀ -( ਤਸਵੀਰਾਂ)

  • ਇਰਾਕ-ਇਰਾਨ ਸਰਹੱਦ ਨੇੜੇ ਭੂਚਾਲ ਕਾਰਨ ਦੋਵਾਂ ਮੁਲਕਾਂ ਵਿੱਚ 450 ਤੋਂ ਵੱਧ ਮੌਤਾਂ ਹੋਈਆਂ। ਭੂਚਾਲ ਦੇ ਝਟਕੇ ਭੂਮੱਧ ਸਾਗਰ ਤੱਟ ਤੱਕ ਮਹਿਸੂਸ ਕੀਤੇ ਗਏ। ਐਤਵਾਰ ਰਾਤੀਂ ਆਏ ਇਸ ਭੂਚਾਲ ਦਾ ਸਭ ਤੋਂ ਮਾਰੂ ਅਸਰ ਇਰਾਨ ਦੇ ਪੱਛਮੀ ਸੂਬੇ ਕਰਮਾਨਸ਼ਾਹ ਉਤੇ ਪਿਆ। ਕਰਮਾਨਸ਼ਾਹ ਪੇਂਡੂ ਤੇ ਪਹਾੜੀ ਖਿੱਤਾ ਹੈ, ਜਿੱਥੋਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ।
    ਇਰਾਨ ਦੇ ਸੋਸ਼ਲ ਮੀਡੀਆ ਅਤੇ ਖ਼ਬਰ ਏਜੰਸੀਆਂ ਨੇ ਘਰਾਂ ਤੋਂ ਭੱਜ ਰਹੇ ਲੋਕਾਂ ਦੀਆਂ ਤਸਵੀਰਾਂ ਤੇ ਵੀਡੀਓ ਦਿਖਾਈਆਂ। ਵੱਡੇ ਭੂਚਾਲ ਤੋਂ ਬਾਅਦ 100 ਤੋਂ ਵੱਧ ਹੋਰ ਝਟਕੇ ਲੱਗੇ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਸ਼ਾਹੀ ਪਰਿਵਾਰ ਨਾਲ ਸਬੰਧਿਤ ਮੁੱਖ ਮੰਤਰੀ ਨੂੰ ਫਿਲਮ ਪਦਮਾਵਤੀ ਤੇ ਇਤਰਾਜ
  • ਨਸਿ਼ਆਂ ਤੇ ਹਥਿਆਰਾਂ ਦੇ ਪ੍ਰਮੋਟਰ ਗਾਇਕਾਂ ਨੂੰ ਪ੍ਰੋਫੈਸਰ ਪੰਡਤ ਰਾਓ ਧਰੇਨਵਰ ਦਾ ਨੋਟਿਸ
  • ਮਿਸ ਵਰਲਡ 2017
  • ਖਹਿਰਾ ਖਿਲਾਫ ਭੜਕੇ ਅਕਾਲੀ - (ਪੜ੍ਹੋ ਪੂਰੀ ਖ਼ਬਰ)
  • ਗੈਂਗਸਟਰਾਂ ਵਿਰੁੱਧ ਬਣ ਰਹੇ ਕਾਨੂੰਨ ਦਾ ਡਟ ਕੇ ਵਿਰੋਧ ਕਰੇਗਾ ਅਕਾਲੀ ਦਲ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


  • ਆਸਟ੍ਰੇਲੀਆ ‘ਚ ਭਾਰਤੀ ਔਰਤ ਨੂੰ ਦੋ ਸਾਲ ਦੀ ਕੈਦ: ਗਰਭਵਤੀ ਔਰਤ ਦੀ ਬੱਚੀ ਦੀ ਹੋਈ ਸੀ ਮੌਤ
  • ਭੇਡਾਂ ਦੀ ਸਵਾਰੀ ਕਰਕੇ ਖਰਗੋਸ਼ਾਂ ਬਚਾਈ ਜਾਨ
  • ਜਰਮਨੀ ਦਾ ਨਵਾਂ ਕਾਨੂੰਨ: ਸੋਸ਼ਲ ਮੀਡੀਆ ਤੋ ਭੜਕਾਊ ਬਿਆਨ ਨਾਂ ਹਟਾਉਣ ਤੇ 5 ਕਰੋੜ ਯੂਰੋ ਦਾ ਹੋਵੇਗਾ ਜੁਰਮਾਨਾ
  • ਮੱਕਾ ਵਿੱਚ ਅੱਤਵਾਦੀ ਹਮਲਾ ਟਲਿਆ: ਧਮਾਕੇ ‘ਚ 11 ਲੋਕ ਜ਼ਖਮੀ
  • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!