ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਵਿਵਾਦਤ ਸੀਡੀਜ਼ ਅਕਾਲ ਤਖ਼ਤ ’ਤੇ ਭੇਜੀਆਂ ਜਾਣ

  • ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 25 ਦਸੰਬਰ ਬਜਾਏ ਕਿਸੇ ਹੋਰ ਮਿਤੀ ਨੂੰ ਮਨਾਉਣ ਦੀ ਕੀਤੀ ਸਿਫ਼ਾਰਸ਼ ਪੰਜ ਸਿੰਘ ਸਾਹਿਬਾਨ ਨੇ ਰੱਦ ਕਰ ਦਿੱਤੀ ਹੈ। ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ’ਚ ਗੁਰਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਫੈਸਲਾ ਕੀਤਾ ਗਿਆ।  ਮੁਤਵਾਜ਼ੀ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਖ਼ਿਲਾਫ਼ ਆਈਆਂ ਸ਼ਿਕਾਇਤਾਂ ’ਤੇ ਵਿਚਾਰ ਕਰਨ ਦਾ ਅਮਲ ਅਗਾਂਹ ਪਾ ਦਿੱਤਾ ਹੈ।
    ਦੱਸਣਯੋਗ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 23 ਦਸੰਬਰ, ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ 27 ਦਸੰਬਰ ਨੂੰ ਆ ਰਿਹਾ ਹੈ। ਇਸ ਕਾਰਨ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਦੀ ਤਰੀਕ ਪੰਜ ਜਨਵਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੁਕਰਾਨਾ ਸਮਾਗਮ ਅਤੇ ਗੁਰਪੁਰਬ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਲਈ ਗੁਰਪੁਰਬ 25 ਦਸੰਬਰ ਨੂੰ ਹੀ ਮਨਾਇਆ ਜਾਵੇ।
    ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਆਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਵਿਸ਼ਿਆਂ ’ਤੇ ਸੰਗਤ ਨੂੰ ਇਤਰਾਜ਼ ਹੈ, ਉਸ ਬਾਰੇ ਸੀਡੀਜ਼ ਅਕਾਲ ਤਖ਼ਤ ’ਤੇ ਭੇਜੀਆਂ ਜਾਣ ਤਾਂ ਜੋ ਸਬ-ਕਮੇਟੀ ਤੋਂ ਉਨ੍ਹਾਂ ਦੀ ਪੜਤਾਲ ਕਰਾਈ ਜਾ ਸਕੇ। ਉਨ੍ਹਾਂ ਨੇ ਸਿੱਖ ਪ੍ਰਚਾਰਕ ਨੂੰ ਹਦਾਇਤ ਕੀਤੀ ਕਿ ਆਪਣੇ ਪ੍ਰੋਗਰਾਮਾਂ ’ਚ ਗੁਰਬਾਣੀ ਤੇ ਗੁਰ ਇਤਿਹਾਸ ਬਾਰੇ ਕੋਈ ਅਜਿਹਾ ਪ੍ਰਸੰਗ ਨਾ ਸੁਣਾਇਆ ਜਾਵੇ, ਜਿਸ ਨਾਲ ਸੰਗਤ ’ਚ ਦੁਬਿਧਾ ਪੈਦਾ ਹੋਵੇ।
    ਸੁਖਪਾਲ ਸਿੰਘ ਖਹਿਰਾ ਤੇ ਹੋਰਾਂ ਵੱਲੋਂ ਜਗੀਰ ਕੌਰ ਖ਼ਿਲਾਫ਼ ਕੀਤੀਆਂ ਸ਼ਿਕਾਇਤਾਂ ਨੂੰ ਅਣਡਿੱਠ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਆਗੂ ਨੇ ਛੱਡੀ ਭਾਜਪਾ
  • ਮੰਤਰੀ ਨਾ ਬਣਾਉਣ ਤੇ ਰੁੱਸਦੇ ਕਾਂਗਰਸੀ MLA, ਇੱਕ ਹੋਰ ਕਾਂਗਰਸੀ ਵਿਧਾਇਕ ਦਾ ਪਾਰਟੀ ਅਹੁਦਿਆਂ ਤੋਂ ਅਸਤੀਫਾ
  • ਬੱਚੀਆਂ ਨਾਲ ਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਨੂੰ ਮਨਜ਼ੂਰੀ
  • ਇਹ ਕੈਸੀ ਰੁੱਤ ਆਈ: 6 ਮਹੀਨੇ ਦੀ ਬੱਚੀ ਬਣੀ ਹੈਵਾਨੀਅਤ ਦਾ ਸਿ਼ਕਾਰ
  • ਮੰਤਰੀ ਨਾ ਬਣਾਉਣ ਤੋਂ ਨਾਰਾਜ ਕਾਂਗਰਸੀ MLA ਦਾ ਪਾਰਟੀ ਅਹੁਦਿਆਂ ਤੋਂ ਅਸਤੀਫਾ
  • ਮਾਨਸਿਕ ਤਣਾਅ ਤੋਂ ਪੀੜਤ ਲੋਕਾਂ ਲਈ ਵਰਦਾਨ
  • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ


  • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
  • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
  • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
  • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
  • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


  • Facebook Activity

    Widgetize!