ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਛੱਡੀ ਜਥੇਦਾਰੀ

  • ਅੰਮ੍ਰਿਤਸਰ ਦੇ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਸੰਗਤ ਵੱਲੋਂ ਮਿਲੀ ਜ਼ਿੰਮੇਵਾਰੀ ਛੱਡਣ ਦਾ ਐਲਾਨ ਕਰ ਦਿੱਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਅਜਨਾਲਾ ਨੇ ਕਿਹਾ ਕਿ ਜਿਸ ਆਸ ਨਾਲ ਸਰਬੱਤ ਖਾਲਸਾ ਨੇ ਉਨ੍ਹਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੌਂਪੀ ਸੀ, ਉਸ ਸੇਵਾ ਨੂੰ ਸੰਗਤ ਦੀਆਂ ਆਸਾਂ ਅਨੁਸਾਰ ਨਿਭਾਉਣ ਤੋਂ ਉਹ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ‘‘ਮੈਂ ਆਪਣੀਆਂ ਊਣਤਾਈਆਂ, ਅਣਗਹਿਲੀਆਂ ਅਤੇ ਆਪਣੀ ਯੋਗਤਾ ਨਾ ਸਮਝਦਿਆਂ ਸੰਗਤ ਵੱਲੋਂ ਦਿੱਤੀ ਜ਼ਿੰਮੇਵਾਰੀ ਛੱਡ ਰਿਹਾ ਹਾਂ ਅਤੇ ਸੰਗਤ ਆਪਣੀ ਮਰਜ਼ੀ ਨਾਲ ਉਨ੍ਹਾਂ ਦੀ ਜਗ੍ਹਾ ਨਵਾਂ ਜਥੇਦਾਰ ਨਿਯੁਕਤ ਕਰ ਸਕਦੀ ਹੈ ਕਿਉਂਕਿ ਇਹ ਹੱਕ ਸਰਬੱਤ ਖਾਲਸਾ ਅਤੇ ਸਮੁੱਚੇ ਪੰਥ ਦਾ ਹੈ।’’ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੇ ਬਾਕੀ ਮੁਤਵਾਜ਼ੀ ਜਥੇਦਾਰਾਂ ਨੇ ਕੋਈ ਮੀਟਿੰਗ ਕੀਤੀ ਤਾਂ ਉਹ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
    ਭਾਈ ਅਜਨਾਲਾ ਨੂੰ ਮਨਾਉਣ ਲਈ ਬੀਤੇ ਦਿਨਾਂ ਤੋਂ ਗੁਰਮਤਿ ਵਿਦਿਆਲਾ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਸਤਨਾਮ ਸਿੰਘ ਮਨਾਵਾ, ਪਰਮਜੀਤ ਸਿੰਘ ਤੇ ਵੱਸਣ ਸਿੰਘ ਜ਼ੱਫਰਵਾਲ  ਸਮੇਤ ਹੋਰ ਸਿੱਖ ਆਗੂ ਪਹੁੰਚਦੇ ਰਹੇ, ਜਿਨ੍ਹਾਂ ਦੀਆਂ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਗੁਪਤ ਮੀਟਿੰਗਾਂ ਵੀ ਹੋਈਆਂ।
    ਭਾਈ ਅਜਨਾਲਾ ਨੇ ਸਭ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਸਰਬੱਤ ਖਾਲਸਾ ਵਾਲੇ ਜਥੇਦਾਰ ਕੌਮ ਨੂੰ ਕੋਈ ਨਵੀਂ ਸੇਧ ਵੀ ਨਹੀਂ ਦੇ ਸਕੇ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਸ਼ਾਹੀ ਪਰਿਵਾਰ ਨਾਲ ਸਬੰਧਿਤ ਮੁੱਖ ਮੰਤਰੀ ਨੂੰ ਫਿਲਮ ਪਦਮਾਵਤੀ ਤੇ ਇਤਰਾਜ
  • ਨਸਿ਼ਆਂ ਤੇ ਹਥਿਆਰਾਂ ਦੇ ਪ੍ਰਮੋਟਰ ਗਾਇਕਾਂ ਨੂੰ ਪ੍ਰੋਫੈਸਰ ਪੰਡਤ ਰਾਓ ਧਰੇਨਵਰ ਦਾ ਨੋਟਿਸ
  • ਮਿਸ ਵਰਲਡ 2017
  • ਖਹਿਰਾ ਖਿਲਾਫ ਭੜਕੇ ਅਕਾਲੀ - (ਪੜ੍ਹੋ ਪੂਰੀ ਖ਼ਬਰ)
  • ਗੈਂਗਸਟਰਾਂ ਵਿਰੁੱਧ ਬਣ ਰਹੇ ਕਾਨੂੰਨ ਦਾ ਡਟ ਕੇ ਵਿਰੋਧ ਕਰੇਗਾ ਅਕਾਲੀ ਦਲ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


  • ਆਸਟ੍ਰੇਲੀਆ ‘ਚ ਭਾਰਤੀ ਔਰਤ ਨੂੰ ਦੋ ਸਾਲ ਦੀ ਕੈਦ: ਗਰਭਵਤੀ ਔਰਤ ਦੀ ਬੱਚੀ ਦੀ ਹੋਈ ਸੀ ਮੌਤ
  • ਭੇਡਾਂ ਦੀ ਸਵਾਰੀ ਕਰਕੇ ਖਰਗੋਸ਼ਾਂ ਬਚਾਈ ਜਾਨ
  • ਜਰਮਨੀ ਦਾ ਨਵਾਂ ਕਾਨੂੰਨ: ਸੋਸ਼ਲ ਮੀਡੀਆ ਤੋ ਭੜਕਾਊ ਬਿਆਨ ਨਾਂ ਹਟਾਉਣ ਤੇ 5 ਕਰੋੜ ਯੂਰੋ ਦਾ ਹੋਵੇਗਾ ਜੁਰਮਾਨਾ
  • ਮੱਕਾ ਵਿੱਚ ਅੱਤਵਾਦੀ ਹਮਲਾ ਟਲਿਆ: ਧਮਾਕੇ ‘ਚ 11 ਲੋਕ ਜ਼ਖਮੀ
  • ਭਾਰਤੀ ਮੂਲ ਦਾ ਸਮਲਿੰਗੀ ਮੰਤਰੀ ਆਇਰਲੈਂਡ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ `ਚ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!