ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਲੰਡਨ ਦੇ ਮੇਅਰ ਨੇ ਦੇਖੇ ਸਾਕਾ ਨੀਲਾ ਤਾਰਾ ਦੇ ਨਿਸ਼ਾਨ

  • ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਕਿਹਾ ਕਿ 13 ਅਪਰੈਲ, 1919 ਨੂੰ ਹੋਏ ਇਸ ਕਾਂਡ ਲਈ ਬਰਤਾਨਵੀ ਸਰਕਾਰ ਨੂੰ ਭਾਰਤੀ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਬਾਗ ਦਾ ਦੌਰਾ ਕਰਦਿਆਂ ਤੇ ਇਸ ਦੇ ਇਤਿਹਾਸ ਨੂੰ ਪੜ੍ਹਦਿਆਂ ਖਾਨ ਨੇ ਕਿਹਾ ਕਿ ਉਸ ਵੇਲੇ ਬਰਤਾਨਵੀ ਸਾਮਰਾਜ ਦੇ ਅਫ਼ਸਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਸੈਂਕੜੇ ਲੋਕ ਮਾਰੇ ਗਏ ਸਨ, ਜੋ ਬੇਹੱਦ ਦੁਖਦਾਈ ਹੈ। ਇਥੇ ਯਾਤਰੂ ਕਿਤਾਬ ’ਚ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਇਹ ਕਾਰਵਾਈ ਮੰਦਭਾਗੀ ਸੀ, ਜਿਸ ਲਈ ਮੁਆਫੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸ਼ਹੀਦੀ ਖੂਹ ਕੋਲ ਕੁੱਝ ਪਲ ਬਿਤਾਏ ਅਤੇ ਉਸ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਸਵੇਰੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਮੁੱਖ ਸਕੱਤਰ ਨੇ ਉਨ੍ਹਾਂ ਨੂੰ ਸਾਕਾ ਨੀਲਾ ਤਾਰਾ ਬਾਰੇ ਜਾਣਕਾਰੀ ਦਿੱਤੀ ਅਤੇ ਸ੍ਰੀ ਅਕਾਲ ਤਖ਼ਤ ਨੇੜੇ ਡਿਉਢੀ ਦੇ ਦਰਵਾਜ਼ੇ ‘ਤੇ ਗੋਲੀਆਂ ਦੇ ਨਿਸ਼ਾਨ ਦਿਖਾਏ।
    ਬ੍ਰਿਟੇਨ ਸਰਕਾਰ ਨੂੰ ਮੁਆਫੀ ਮੰਗਣ ਦੇ ਦਿੱਤੇ ਸੁਝਾਅ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਬਰਤਾਨੀਆ ਸਰਕਾਰ ਮੁਆਫੀ ਮੰਗਦੀ ਹੈ ਤਾਂ ਇਸ ਨਾਲ ਬਰਤਾਨੀਆ ਅਤੇ ਭਾਰਤ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਬਠਿੰਡਾ ਨੇੜੇ ਪੁਲਿਸ ਮੁਕਾਬਲਾ 2 ਦੀ ਮੌਤ
  • ਫੀਜ਼ੀਅਨ ਭਾਰਤੀ ਮੂਲ ਦੀ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਦੀ ਸਜ਼ਾ
  • ਬੈਕਾਂ ਦੇ ਪੈਸੇ ਮੋੜਨ ਲੱਗੇ ‘ਅਮੀਰ ਡਿਫਾਲਟਰ’ - (ਪੜ੍ਹੋ ਪੂਰੀ ਖ਼ਬਰ)
  • ਭਾਰਤੀ ਟੀਵੀ ਚੈਨਲਾਂ ਨੇ ਬਣਾਈ ਗੁਜਰਾਤ ਤੇ ਹਿਮਾਚਲ ‘ਚ ਬੀਜੇਪੀ ਸਰਕਾਰ - (ਪੜ੍ਹੋ ਪੂਰੀ ਖ਼ਬਰ)
  • ਨਿਊਜੀਲੈਂਡ ‘ਚ ਟਰੱਕ ਚਲਾਉਦੇ ਗੁਰਸਿੱਖ ਨੌਜਵਾਨ ਦੀ ਦੁਖਦਾਈ ਮੌਤ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...
  • ਬਾਦਲ ਸਾਹਿਬ ਤਾਂ ਤਹਿਸੀਲਦਾਰ ਬਣਨ ਗਏ ਸੀ


  • ਅੱਗ ਦਾ ਕਹਿਰ : ਲੰਡਨ ਵਿੱਚ ਤਿੰਨ ਬੱਚੇ ਜਿਉਦੇਂ ਸੜੇ
  • ਨਿਊਯਾਰਕ ਵਿੱਚ ਹੋਏ ਧਮਾਕੇ ’ਚ ਚਾਰ ਵਿਅਕਤੀ ਜ਼ਖ਼ਮੀ
  • ਵੈਨਕੂਵਰ ਦੇ ਇੱਕ ਫਾਰਮ ਹਾਊਸ ਵਿੱਚ ਕੰਮ ਕਰਦੇ 42 ਕਾਮੇ ਗੈਸ ਚੜ੍ਹਨ ਕਾਰਨ ਬੇਹੋਸ਼
  • ਕੈਲੀਫੋਰਨੀਆ ਦੇ ਜੰਗਲਾਂ ’ਚ ਭਿਆਨਕ ਅੱਗ ਦਾ ਕਹਿਰ
  • ਪੁਰਤਗਾਲ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਮੁੰਡੇ ਦੀ ਮੌਤ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ
  • ਅਮਰੀਕਾ ਦੇ ਟੀਵੀ ਚੈਨਲ ਤੇ ਸਿੱਖੀ ਪਛਾਣ ਲਈ ਮੁਹਿੰਮ ਸ਼ੁਰੂ
  • ਸੁਖਵੰਤ ਠੇਠੀ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਨਾਮਜ਼ਦ
  • ਅਮਰੀਕਾ ਵਿੱਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


  • Facebook Activity

    Widgetize!