ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
 • ਭਾਰਤੀ ਮੂਲ ਦੇ ਮਸਾਜ ਥੈਰੇਪਿਸਟ ਨੂੰ 4 ਸਾਲਾਂ ਦੀ ਸਜ਼ਾ : ਮਾਮਲਾ ਮਾਲਿਸ਼ ਦੌਰਾਨ 14 ਔਰਤਾਂ ਨਾਲ ਨਾਲ ਜਿਸਮਾਨੀ ਛੇੜਛਾੜ ਦਾ

 • ਔਕਲੈਂਡ  (ਹਰਜਿੰਦਰ ਸਿੰਘ ਬਸਿਆਲਾ)- ਔਕਲੈਂਡ ਦੇ ਐਪਸਮ ਇਲਾਕੇ ਦੇ ਵਿਚ ਇਕ ਮਸਾਜ ਬਿਜ਼ਨਸ (ਸੂਥੀ ਮੀ ਮਸਾਜ) ਚਲਾ ਰਹੇ  ਰਜਿੰਦਰਪਾਲ ਸਿੰਘ ਨਾਂਅ ਦੇ ਵਿਅਕਤੀ ਨੂੰ ਮਾਣਯੋਗ ਅਦਾਲਤ ਨੇ 4 ਸਾਲਾਂ ਦੀ ਸਜ਼ਾ ਸੁਣਾਈ ਹੈ। ਇਸ ਉਤੇ ਦੋਸ਼ ਹੈ ਕਿ ਉਸਨੇ ਪਹਿਲਾਂ 2012 ਵਿਚ ਇਕ ਔਰਤ ਨਾਲ ਇਸ ਤਰ੍ਹਾਂ ਕੀਤਾ ਅਤੇ ਫਿਰ ਪਿਛਲੇ ਸਾਲ 2017 ਵਿਚ  13 ਹੋਰ ਔਰਤਾਂ ਦੇ ਨਾਲ ਲਗਪਗ 20 ਵਾਰ ਅਣਉਚਿਤ ਢੰਗ ਨਾਲ ਛੇੜ-ਛਾੜ ਕੀਤੀ।  ਮਾਲਿਸ਼ ਦੌਰਾਨ ਦੌਰਾਨ ਇਸਨੇ ਔਰਤਾਂ ਦੇ ਨਾਲ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਚੁੰਮਨ, ਉਨ੍ਹਾਂ ਦੇ ਕੂਲਹੇ 'ਤੇ ਹੱਥ ਲਾਉਣਾ ਅਤੇ ਹੋਰ ਸਰੀਰਕ ਅੰਗਾਂ ਉਤੇ ਬੇਮਤਲਬ ਹੱਥ ਲਾਏ। 2012 ਦੇ ਵਿਚ ਇਸਦੀ ਪਹਿਲੀ ਸ਼ਿਕਾਇਤ ਆਈ ਸੀ ਅਤੇ ਇਸ ਨੂੰ ਮਾਲਿਸ਼ ਕਰਨ ਤੋਂ ਰੋਕਿਆ ਗਿਆ ਸੀ, ਪਰ ਇਸਨੇ ਮਸਾਜ ਨਾ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ, ਥੋੜ੍ਹੇ ਦਿਨਾਂ ਦਾ ਕੋਰਸ ਕਰਕੇ ਦੁਬਾਰਾ ਕੰਮ ਸ਼ੁਰੂ ਕਰ ਦਿੱਤਾ। ਮਾਲਿਸ਼ ਦੌਰਾਨ ਬਹੁਤ ਸਾਰੇ ਇਸਦੇ ਗਾਹਕ ਜਾਂ ਤਾਂ ਅਲਫ ਨੰਗੇ ਹੁੰਦੇ ਸਨ ਜਾਂ ਫਿਰ ਥੋੜੇ ਜਿਹਾ ਕੱਪੜੇ। ਬਹੁਤ ਸਾਰੇ ਪੀੜ੍ਹਤ ਗਾਹਕ ਪੜ੍ਹੇ ਲਿਖੇ ਅਤੇ ਕੁਸ਼ਲ ਸਨ। ਗਾਹਕਾਂ ਨੂੰ ਇਹ ਕਹਿੰਦਾ ਸੀ ਕਿ ਮੇਰੇ ਕੋਲ ਤਾਂ ਆਲ ਬਲੈਕ ਦੇ ਖਿਡਾਰੀ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਮਾਲਿਸ਼ ਕਰਵਾਉਣ ਆਉਂਦੀਆਂ ਹਨ।

  ਇਸਨੂੰ ਨਵੰਬਰ ਮਹੀਨੇ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਗਿਆ ਸੀ ਤੇ ਅੱਜ ਸਜ਼ਾ ਸੁਣਾਈ ਗਈ ਹੈ। ਇਸਦੇ ਕਈ ਸਟੋਰ ਦੱਸੇ ਜਾਂਦੇ ਹਨ ਅਤੇ ਇਸ ਵੇਲੇ ਵੈਬਸਾਈਟ ਬੰਦ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਧਰਮੀ ਵੀ ਬਣਿਆ ਰਹਿੰਦਾ ਸੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
  
  SocialTwist Tell-a-Friend
 • ਨਿਕਾਹ ਕਰਵਾ ਕੇ ਉੱਥੇ ਹੀ ਰਹਿਣਾ ਚਾਹੁੰਦੀ ਹੈ ਸਿੱਖ ਜਥੇ ਨਾਲ ਪਾਕਿਸਤਾਨ ਗਈ ਕਿਰਨ ਬਾਲਾ ਉਰਫ ਅਮੀਨਾ ਬੀਬੀ
 • ਪੰਜਾਬ ‘ਚ ਝੰਡੀ ਵਾਲੀਆਂ ਕਾਰਾਂ ਉਡੀਕਦੇ ਕਾਂਗਰਸੀ ਵਿਧਾਇਕ, ਦਿੱਲੀ ‘ਚ ਮੀਟਿੰਗਾਂ ਦੌਰਾਨ ਨਹੀ ਨਿਕਲ ਰਿਹਾ ਕੋਈ ਨਤੀਜਾ
 • ਇੰਗਲੈਡ `ਚ ਮੋਦੀ ਖਿਲਾਫ ਜੋਰਦਾਰ ਪ੍ਰਦਰਸ਼ਨ
 • ਹਿਮਾਚਲ ਵਲੋਂ ਪੰਜਾਬ ਤੋਂ ਪਾਣੀਆਂ ਦਾ ਮੁੱਲ ਮੰਗਣਾ ਤਰਕ ਰਹਿਤ ਅਤੇ ਪਾਣੀਆਂ ਬਾਰੇ ਕਾਨੂੰਨ ਦੇ ਉਲਟ
 • ਚੱਢਾ ਪਰਿਵਾਰ ਦੀਆਂ ਨੂੰਹਾਂ ਅਰੂਸਾ ਆਲਮ ਨਾਲ ਮੁੱਖ ਮੰਤਰੀ ਨਿਵਾਸ ਤੇ ਤਸਵੀਰਾਂ ਵਾਇਰਲ , ਪੰਜਾਬ ਦੀ ਸਿਆਸਤ ‘ਚ ਆਈ ਵੱਡੇ ਦਿਨਾਂ ਵਾਲੀ ਗਰਮੀ
 • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
 • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
 • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
 • 24 ਕੈਰੇਟ ਖਰੀ ਭਾਪਣ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ


 • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
 • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
 • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
 • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
 • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
 • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
 • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
 • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
 • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
 • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


 • Facebook Activity

  Widgetize!