ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਭਾਰਤ ਦੀ ਸੁਪਰੀਮ ਕੋਰਟ ਵਿੱਚ ਵੀ ਸਭ ਠੀਕ ਨਹੀਂ -(ਪੜ੍ਹੋ ਪੂਰੀ ਖ਼ਬਰ)

  • ਪਹਿਲੀ ਵਾਰ ਸੁਪਰੀਮ ਕੋਰਟ ਦੇ ਮੌਜੂਦਾ 4 ਜੱਜਾਂ ਜਸਟਿਸ ਜਸਤੀ ਚੇਲਮੇਸ਼ਵਰ, ਜਸਟਿਸ ਰੰਜਨ ਗੋਗੋਈ, ਜਸਟਿਸ ਮਦਨ ਲੋਕੁਰ ਤੇ ਜਸਟਿਨ ਕੁਰੀਅਨ ਜੋਸੇਫ ਨੇ ਪ੍ਰੈਸ ਕਾਨਫ਼ਰੰਸ ਕੀਤੀ ਹੈ। ਜਸਟਿਸ ਚੇਲਮੇਸ਼ਵਰ ਨੇ ਕਿਹਾ ਕਿ ਕਦੀ ਕਦੀ ਹੁੰਦਾ ਹੈ ਕਿ ਦੇਸ਼ ਦੇ ਸੁਪਰੀਮ ਕੋਰਟ ਦਾ ਇੰਤਜ਼ਾਮੀਆਂ ਬਦਲ ਜਾਂਦਾ ਹੈ। ਸੁਪਰੀਮ ਕੋਰਟ ਦਾ ਪ੍ਰਸ਼ਾਸਨ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜੇ ਅਜਿਹਾ ਚੱਲਦਾ ਰਿਹਾ ਤਾਂ ਜਮਹੂਰੀਅਤ ਦੇ ਹਾਲਾਤ ਠੀਕ ਨਹੀਂ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਚੀਫ਼ ਜਸਟਿਸ ਨਾਲ ਗੱਲ ਕੀਤੀ ਸੀ, ਪਰ ਉਨ੍ਹਾਂ ਨੇ ਗੱਲ ਨਹੀਂ ਸੁਣੀ। ਉਨ੍ਹਾਂ ਨੇ ਕਿਹਾ ਕਿ ਜੇ ਉਹ ਦੇਸ਼ ਦੇ ਸਾਹਮਣੇ ਇਹ ਗੱਲਾਂ ਨਾਲ ਰੱਖਣ ਤਾਂ ਜਮਹੂਰੀਅਤ ਖ਼ਤਮ ਹੋ ਜਾਵੇਗੀ। ਜੱਜਾਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ 'ਤੇ ਕੋਈ ਦੋਸ਼ ਲਗਾਏ। ਜੱਜਾਂ ਨੇ ਦੱਸਿਆ ਕਿ ਉਨ੍ਹਾਂ ਸੁਪਰੀਮ ਕੋਰਟ ਵਿੱਚ ਸਭ ਕੁਝ ਠੀਕ ਨਾ ਹੋਣ ਬਾਰੇ ਚੀਫ ਜਸਟਿਸ ਨੂੰ ਦੋ ਮਹੀਨੇ ਪਹਿਲਾਂ ਹੀ ਚਿੱਠੀ ਲਿਖ ਸੂਚਿਤ ਕੀਤਾ ਸੀ।ਇਸ ਚਿੱਠੀ ਵਿੱਚ ਕਈ ਵਿਵਾਦਾਂ ਦਾ ਜ਼ਿਕਰ ਕੀਤਾ ਗਿਆ ਹੈ। ਚਿੱਠੀ ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਦੇ ਮਨਮਰਜ਼ੀ ਵਾਲੇ ਰਵੱਈਏ ਦਾ ਜ਼ਿਕਰ ਕੀਤਾ ਗਿਆ ਹੈ। ਚੀਫ ਜਸਟਿਸ ਤੇ ਇਨ੍ਹਾਂ ਚਾਰਾਂ ਸੀਨੀਅਰ ਜੱਜਾਂ ਦਰਮਿਆਨ ਅਧਿਕਾਰਾਂ ਬਾਰੇ ਵਿਵਾਦ ਹੈ। ਇਹ ਵਿਵਾਦ ਕੇਸ ਕਿਸ ਕੋਲ ਜਾਣ, ਇਹ ਤੈਅ ਹੋਣ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਚਿੱਠੀ ਵਿੱਚ ਗੁਜਰਾਤ ਦੇ ਸੋਹਰਾਬੁੱਦੀਨ ਐਨਕਾਊਂਟਰ ਦਾ ਵੀ ਵਿਸ਼ੇਸ਼ ਜ਼ਿਕਰ ਹੈ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਅੰਮ੍ਰਿਤਸਰ ਮੇਅਰ ਚੋਣ ਦੌਰਾਨ ‘ਸਿੱਧੂ ਵਿਵਾਦ’: ਖਹਿਰਾ ਨੇ ਸਿੱਧੂ ਨੂੰ ਸੱਦਿਆ ‘ਆਪ’ ‘ਚ - (ਪੜ੍ਹੋ ਪੂਰੀ ਖ਼ਬਰ)
  • ਚੱਢਾ ਅੱਜ ਹੋਵੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼, ਕੱਲ੍ਹ ਸ਼ਾਮ ਦਿੱਤਾ ਪ੍ਰਧਾਨਗੀ ਤੋਂ ਅਸਤੀਫ਼ਾ - (ਪੜ੍ਹੋ ਪੂਰੀ ਖ਼ਬਰ)
  • ਸੁਪਰੀਮ ਕੋਰਟ ਨੇ ਦੇਸ਼ ਦੀਆਂ ਹਾਈ ਕੋਰਟਾਂ ਨੂੰ ਜੱਜ ਲੋਯਾ ਦੀ ਮੌਤ ਨਾਲ ਸਬੰਧਤ ਪਟੀਸ਼ਨਾਂ ਨਾ ਸਵੀਕਾਰਨ ਲਈ ਕਿਹਾ
  • 5 ਲੱਖ ਤੋਂ ਵੱਧ ਦੀ ਅਮਦਨ ਵਾਲੇ ਕਿਸਾਨਾਂ ਤੇ ਟੈਕਸ ! - (ਪੜ੍ਹੋ ਪੂਰੀ ਖ਼ਬਰ)
  • ਆਪ ਦੇ ਅਯੋਗ ਵਿਧਾਇਕਾਂ ਨੇ ਬਦਲੀ ਆਪਣੀ ਰਣਨੀਤੀ, ਹਾਈ ਕੋਰਟ ਚੋਂ ਅਰਜੀ ਲਈ ਵਾਪਸ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
  • ਜੇ ਕੋਈ ਸਮਝੇ ਤਾਂ...


  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • `ਅੰਤਰਰਾਸ਼ਟਰੀ ਸੰਕੇਤ ਭਾਸ਼ਾ ਦਿਵਸ` ਤਾਂ ਕਿ...ਗੂੰਗੇ ਬਹਿਰਿਆਂ ਦੀ ਵੀ ਹੋਵੇ ਬਰਾਬਰ ਕਦਰ
  • ਗੱਲਬਾਤ ਕਿਸੇ ਹੋਰ ਦੀ ਤੇ ਕੁੱਟਮਾਰ 22 ਸਾਲਾਂ ਭਾਰਤੀ ਨੌਜਵਾਨ ਦੀ
  • ਸਿੱਖੀ ਪਹਿਚਾਣ ਲਈ ਸੜਕਾਂ `ਤੇ ਠਾਠਾਂ ਮਾਰ ਗਿਆ ਸੰਗਤਾਂ ਦਾ ਸਮੁੰਦਰ
  • ਇੱਕ ਹੋਰ ਪੰਜਾਬੀ ਫਾਈਨਾਂਸਰ ਦੀ ਮਨੀਲਾ ‘ਚ ਹੱਤਿਆ
  • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ
  • ਕਬੱਡੀ ਖਿਡਾਰੀ ਦੀ ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਮੌਤ


  • Facebook Activity

    Widgetize!