ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
  • ਪਤਨੀ ਵੱਲੌਂ ਕੈਨੇਡਾ ਨਾ ਸੱਦਣ ਤੇ ਪਤੀ ਨੇ ਕੀਤੀ ਖੁਦਕੁਸ਼ੀ

  • ਕੈਨੇਡਾ ਰਹਿੰਦੀ ਪਤਨੀ ਤੋਂ ਤੰਗ ਆ ਕੇ ਮੋਗਾ ਦੇ ਪਿੰਡ ਹਰੀਏਵਾਲਾ ਦੇ 29 ਸਾਲਾਂ ਨੌਜਵਾਨ ਸੁਖਦੀਪ ਸਿੰਘ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉਤੇ ਸੁਖਦੀਪ ਦੀ ਪਤਨੀ ਗੁਰਮੀਤ ਕੌਰ, ਸਾਲੀ ਹਰਪਿੰਦਰ ਕੌਰ ਤੇ ਸਾਢੂ ਮਨਦੀਪ ਸਿੰਘ ਪਿੰਡ ਦੁਨੇਕੇ ਤੋਂ ਇਲਾਵਾ ਗੌਰੀ ਨਾਂ ਦੇ ਇੱਕ ਨੌਜਵਾਨ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
    ਪਰਿਵਾਰ ਅਨੁਸਾਰ ਸੁਖਦੀਪ ਦਾ ਵਿਆਹ ਢਾਈ ਵਰ੍ਹੇ ਪਹਿਲਾਂ ਕੈਨੇਡਾ ਰਹਿੰਦੀ ਗੁਰਮੀਤ ਕੌਰ ਨਾਲ ਹੋਇਆ ਸੀ।ਪਰਿਵਾਰ ਅਨੁਸਾਰ ਗੁਰਮੀਤ ਕੌਰ ਨੂੰ ਵਿਆਹ ਤੋਂ ਬਾਅਦ ਆਈਲੈਟਸ ਕਰਵਾ ਕੇ 15 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਪਰ ਕੈਨੇਡਾ ਜਾਣ ਤੋਂ ਬਾਅਦ ਗੁਰਮੀਤ ਨੇ ਉਸ ਨੂੰ ਕੈਨੇਡਾ ਨਹੀਂ ਬੁਲਾਇਆ ਅਤੇ ਹੁਣ ਉਸ ਨੇ ਸੁਖਦੀਪ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਸੀ ਤੇ ਸੁਖਦੀਪ ਨੂੰ ਕੈਨੇਡਾ ਸੱਦਣ ਤੋਂ ਇਨਕਾਰ ਕਰ ਦਿੱਤਾ ਸੀ। ਗੁਰਮੀਤ ਕੌਰ ਦੀ ਭੈਣ ਤੇ ਜੀਜਾ ਉਸ ਤਲਾਕ ਲਈ ਦਬਾਅ ਪਾਉਂਦੇ ਸਨ ਅਤੇ ਗੁਰਮੀਤ ਕੌਰ ਦਾ ਵਿਆਹ ਆਪਣੇ ਰਿਸ਼ਤੇਦਾਰ ਗੌਰੀ ਨਾਲ ਕਰਵਾਉਣਾ ਚਾਹੁੰਦੇ ਸਨ।
     

    Related Stories
      
    Go to TOP Top
    0 Comment(s)   Give Comment Comments   


    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
    
    SocialTwist Tell-a-Friend
  • ਨਿਕਾਹ ਕਰਵਾ ਕੇ ਉੱਥੇ ਹੀ ਰਹਿਣਾ ਚਾਹੁੰਦੀ ਹੈ ਸਿੱਖ ਜਥੇ ਨਾਲ ਪਾਕਿਸਤਾਨ ਗਈ ਕਿਰਨ ਬਾਲਾ ਉਰਫ ਅਮੀਨਾ ਬੀਬੀ
  • ਪੰਜਾਬ ‘ਚ ਝੰਡੀ ਵਾਲੀਆਂ ਕਾਰਾਂ ਉਡੀਕਦੇ ਕਾਂਗਰਸੀ ਵਿਧਾਇਕ, ਦਿੱਲੀ ‘ਚ ਮੀਟਿੰਗਾਂ ਦੌਰਾਨ ਨਹੀ ਨਿਕਲ ਰਿਹਾ ਕੋਈ ਨਤੀਜਾ
  • ਇੰਗਲੈਡ `ਚ ਮੋਦੀ ਖਿਲਾਫ ਜੋਰਦਾਰ ਪ੍ਰਦਰਸ਼ਨ
  • ਹਿਮਾਚਲ ਵਲੋਂ ਪੰਜਾਬ ਤੋਂ ਪਾਣੀਆਂ ਦਾ ਮੁੱਲ ਮੰਗਣਾ ਤਰਕ ਰਹਿਤ ਅਤੇ ਪਾਣੀਆਂ ਬਾਰੇ ਕਾਨੂੰਨ ਦੇ ਉਲਟ
  • ਚੱਢਾ ਪਰਿਵਾਰ ਦੀਆਂ ਨੂੰਹਾਂ ਅਰੂਸਾ ਆਲਮ ਨਾਲ ਮੁੱਖ ਮੰਤਰੀ ਨਿਵਾਸ ਤੇ ਤਸਵੀਰਾਂ ਵਾਇਰਲ , ਪੰਜਾਬ ਦੀ ਸਿਆਸਤ ‘ਚ ਆਈ ਵੱਡੇ ਦਿਨਾਂ ਵਾਲੀ ਗਰਮੀ
  • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ
  • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ


  • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
  • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
  • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
  • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
  • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


  • Facebook Activity

    Widgetize!